28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 27 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 28-10-2026

ਕਪੂਰਥਲਾ, 27 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਨਿਰਮਲ ਸਿੰਘ ਪੱਤਡ਼, ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ, ਜਸਬੀਰ ਸਿੰਘ ਨਾਰਵੇ, ਪ੍ਰਿੰਸੀਪਲ ਕੇਵਲ ਸਿੰਘ, ਹਰਜੀਤ ਸਿੰਘ ਬਾਜਵਾ, ਪ੍ਰਿੰਸੀਪਲ ਅਜੀਤ ਸਿੰਘ, ਪ੍ਰਿੰਸੀਪਲ ਹਰਚਰਨ ਸਿੰਘ, ਚਰਨ ਸਿੰਘ ਵਡ਼ੈਚ, ਸੰਤੋਖ ਸਿੰਘ ਪੱਤਡ਼, ਅਜੀਤਪਾਲ ਸਿੰਘ ਕਾਲਡ਼ਾ, ਇੰਜ. ਰਤਨ ਸਿੰਘ ਭੰਡਾਲ, ਪਰਮਜੀਤ ਸਿੰਘ, ਹੈੱਡ ਗੰ੍ਰਥੀ ਭਾਈ ਭਗਵੰਤ ਸਿੰਘ, ਭਾਈ ਰੁਪਿੰਦਰ ਸਿੰਘ, ਜਸਪਾਲ ਸਿੰਘ ਚੱਢਾ, ਹਰਭਜਨ ਸਿੰਘ ਭਸੀਨ, ਬਲਵਿੰਦਰ ਸਿੰਘ ਰੰਧਾਵਾ, ਮੱਸਾ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ, ਸਵਰਨ ਸਿੰਘ ਪੱਡਾ, ਮਾਸਟਰ ਗੁਰਬਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਬਿੰਦਰ ਸਿੰਘ, ਜਸਰਾਜ ਸਿੰਘ, ਅਮਰਜੀਤ ਸਿੰਘ, ਸੇਵਾ ਸਿੰਘ ਮੁਲਤਾਨੀ, ਕਰਨੈਲ ਸਿੰਘ ਘੱਗ, ਕਿਰਨਦੀਪ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ, ਰੇਸ਼ਮ ਸਿੰਘ, ਜਗਦੀਪ ਸਿੰਘ ਗੁਰਦਿਆਲ ਸਿੰਘ ਜਸਬੀਰ ਸਿੰਘ, ਲੱਖਾ ਸਿੰਘ ਤਰਲੋਕ ਸਿੰਘ, ਰਾਜਬੀਰ ਸਿੰਘ, ਬਲਜੀਤ ਕੌਰ ਕਾਲਡ਼ਾ, ਰਾਜਵਿੰਦਰ ਕੌਰ, ਗੁਰਵਿੰਦਰ ਕੌਰ, ਜਸਕਰਨ ਕੌਰ, ਮਹਿੰਦਰ ਕੌਰ, ਨਿਰੰਜਣ ਸਿੰਘ ਮੁਲਤਾਨੀ, ਗੁਰਵਿੰਦਰ ਸਿੰਘ ਖੁਰਾਨਾ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਹਿਰੀਲੀ ਦਵਾਈ ਖਾਣ ਕਾਰਨ ਨੌਜਵਾਨ ਦੀ ਹਾਲਤ ਵਿਗਡ਼ੀ ਅਗਲੀ ਖ਼ਬਰ ਏ.ਟੀ.ਐਮ. ਕਾਰਡ ਬਦਲ ਕੇ ਪੈਸੇ ਕਢਵਾਉਣ ਦੇ ਮਾਮਲੇ ਵਿਚ ਦੋ ਵਿਰੁੱਧ ਕੇਸ ਦਰਜ, ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।