28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਹਿਰੀਲੀ ਦਵਾਈ ਖਾਣ ਕਾਰਨ ਨੌਜਵਾਨ ਦੀ ਹਾਲਤ ਵਿਗਡ਼ੀ

ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਜੰਮੂ ਪੈਲੇਸ ਨੇਡ਼ੇ ਇਕ 17 ਸਾਲਾ ਲਡ਼ਕੇ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਖ਼ਰਾਬ ਹੋਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜੇਰੇ ਇਲਾਜ ਸੂਰਜ ਪੁੱਤਰ ਸੋਨੀ ਵਾਸੀ ਨੇਡ਼ੇ ਜੰਮੂ ਪੈਲੇਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਉਨ੍ਹਾਂ ਦੇ ਲਡ਼ਕੇ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਕਥਿਤ ਤੌਰ ’ਤੇ ਖਾ ਲਈ।

ਅਜੀਤ ਡੈਸਕ 28-10-2026
ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਜੰਮੂ ਪੈਲੇਸ ਨੇਡ਼ੇ ਇਕ 17 ਸਾਲਾ ਲਡ਼ਕੇ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਖ਼ਰਾਬ ਹੋਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜੇਰੇ ਇਲਾਜ ਸੂਰਜ ਪੁੱਤਰ ਸੋਨੀ ਵਾਸੀ ਨੇਡ਼ੇ ਜੰਮੂ ਪੈਲੇਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਉਨ੍ਹਾਂ ਦੇ ਲਡ਼ਕੇ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਕਥਿਤ ਤੌਰ ’ਤੇ ਖਾ ਲਈ। ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸੀ.ਆਈ.ਏ. ਸਟਾਫ ਵਲੋਂ ਕਾਰ ਚਾਲਕ ਤਿੰਨ ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।