30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਢਿਲਵਾਂ ’ਚ ਸੁਹਾਗਣਾਂ ਨੇ ਸ਼ਰਧਾ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਢਿਲਵਾਂ, 29 ਅਕਤੂਬਰ (ਗੋਬਿੰਦ ਸੁਖੀਜਾ)-ਸਦੀਆਂ ਤੋਂ ਸੁਆਣੀਆਂ ਵਲੋਂ ਆਪਣੇ ਸੁਹਾਗ ਦੀ ਲੰਮੀ ਉਮਰ ਲਈ ਰੱਖਿਆ ਜਾਣ ਵਾਲਾ ਕਰਵਾ ਚੌਥ ਦਾ ਵਰਤ ਢਿਲਵਾਂ ਕਸਬੇ ਦੇ ਵੱਖ-ਵੱਖ ਮੁਹੱਲਿਆਂ ਦੀਆਂ ਸੁਆਣੀਆਂ ਵਲੋਂ ਬਡ਼ੇ ਉਤਸ਼ਾਹ ਦੇ ਨਾਲ ਮਨਾਇਆ। ਜਿਸਦੇ ਚੱਲਦਿਆਂ ਵੱਡੀ ਗਿਣਤੀ ’ਚ ਸੁਆਣੀਆਂ ਵਲੋਂ ਇਸ ਵਰਤ ਨੂੰ ਲੈ ਕੇ ਨਿਭਾਈਆਂ ਜਾਣ ਵਾਲੀਆਂ ਸਾਰੀਆਂ ਰਸਮਾਂ ਨੂੰ ਬਡ਼ੇ ਹੀ ਸੁਚੱਜੇ ਢੰਗ ਨਾਲ ਅਦਾ ਕੀਤਾ ਅਤੇ ਆਪੋ ਆਪਣੇ ਪਤੀ ਦੀ ਲੰਮੀ ਉਮਰ ਲਈ ਮੰਦਰਾਂ ’ਚ ਕੀਤੀ ਜਾਣ ਵਾਲੀ ਕਥਾ ਨੂੰ ਬਡ਼ੀ ਸ਼ਰਧਾ ਭਾਵਨਾ ਦੇ ਨਾਲ ਗ੍ਰਹਿਣ ਕੀਤਾ ਅਤੇ ਆਪਸ ਵਿੱਚ ਕਰਵਾ ਵਟਾਉਣ ਦੀ ਪਰੰਪਰਾ ਨੂੰ ਨਿਭਾਇਆ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।