ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਦਾ ਉਦਘਾਟਨ ਚੰਗੀਆਂ ਸੰਸਥਾਵਾਂ ਸਮਾਜ ਸੇਵਾ ਨੂੰ ਸਮਰਪਿਤ-ਚੇਅਰਮੈਨ ਬਿਕਰਮਜੀਤ ਸਿੰਘ
ਭੰਡਾਲ ਬੇਟ, 31 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਆਧੁਨਿਕ ਮੈਥ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਨਵਦੀਪ ਕੌਰ ਹੈੱਡ ਮਿਸਟਰੈੱਸ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਬਿਕਰਮਜੀਤ ਸਿੰਘ ਨੇ ਸਰਕਾਰੀ ਸੰਸਥਾਵਾਂ ਨੂੰ ਸਿੱਖਿਆ ਵਿੱਚ ਮਿਸਾਲੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਦਿੱਖ ਵਿੱਚ ਸੁਧਾਰ ਦੀ ਚਰਚਾ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਵੀਨਾ ਬੀ .
ਅਜੀਤ ਡੈਸਕ
01-11-2026