01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ

ਭੰਡਾਲ ਬੇਟ, 31 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਵਰਿੰਦਰ ਕੁਮਾਰ ਰੌਕੀ ਡਿਪਟੀ ਕਮਾਡੈਂਟ ਬੀ.

ਅਜੀਤ ਡੈਸਕ 01-11-2026
ਭੰਡਾਲ ਬੇਟ, 31 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਵਰਿੰਦਰ ਕੁਮਾਰ ਰੌਕੀ ਡਿਪਟੀ ਕਮਾਡੈਂਟ ਬੀ.ਐਸ.ਐਫ ਵੱਲੋਂ ਸਰਕਾਰੀ ਮਿਡਲ ਸਕੂਲ ਜਾਤੀਕੇ ਦੇ ਅਕਾਦਮਿਕ ਖੇਤਰ, ਖੇਡਾਂ, ਸਾਹਿਤ ਅਤੇ ਕਲਾ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਗੁਲਸ਼ਨ ਕੁਮਾਰ ਅਹੂਜਾ, ਕਮਲ਼ ਕੁਮਾਰ, ਕੁਸ਼ਲ ਕੁਮਾਰ,ਲਖਵਿੰਦਰ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ 2 ਨਵੰਬਰ ਨੂੰ ਡੀ.ਆਰ. ਦਫ਼ਤਰ ਮੂਹਰੇ ਧਰਨਾ ਦੇਣਗੇ-ਭੁੱਲਰ, ਬੰਨੇਮਲ, ਭੰਡਾਲ ਅਗਲੀ ਖ਼ਬਰ ਭੁਲੱਥ ਵਿਖੇ ਚੋਰਾਂ ਦੇ ਹੌਸਲੇ ਬੁਲੰਦ, ਸੁੱਤੇ ਪਏ ਕਿਰਾਏਦਾਰਾਂ ਦੇ ਕਮਰਿਆਂ ਨੂੰ ਬਾਹਰੋਂ ਕੁੰਡੀਆਂ ਲਗਾ ਕੇ ਮੋਟਰਸਾਈਕਲ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।