02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ 2 ਖ਼ਿਲਾਫ਼ ਕੇਸ ਦਰਜ

ਫਗਵਾਡ਼ਾ, 1 ਨਵੰਬਰ (ਚਾਨਾ)-ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਾਮ ਆਸਰਾ ਪੁੱਤਰ ਭਗਤ ਰਾਮ ਵਾਸੀ ਮੇਨ ਰੋਡ ਬਸੰਤ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਜੋ ਉਸ ਦੇ ਕੋਲੋਂ ਸ਼ਰਾਬ ਪੀਣ ਨੂੰ ਜਬਰੀ ਪੈਸਿਆਂ ਦੀ ਮੰਗ ਕਰਨ ਲੱਗੇ ਤੇ ਉਸ ਨੇ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਦੋਨਾਂ ਨੇ ਜਬਰੀ ਉਸ ਦੇ ਅਹਾਤੇ ਦੇ ਗੱਲੇ ’ਚੋਂ ਪੈਸੇ ਕੱਢਣ ਲੱਗੇ ਤੇ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਉਸ ਦੀ ਕੁੱਟਮਾਰ ਕੀਤੀ।

ਅਜੀਤ ਡੈਸਕ 02-11-2026
ਫਗਵਾਡ਼ਾ, 1 ਨਵੰਬਰ (ਚਾਨਾ)-ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਾਮ ਆਸਰਾ ਪੁੱਤਰ ਭਗਤ ਰਾਮ ਵਾਸੀ ਮੇਨ ਰੋਡ ਬਸੰਤ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਜੋ ਉਸ ਦੇ ਕੋਲੋਂ ਸ਼ਰਾਬ ਪੀਣ ਨੂੰ ਜਬਰੀ ਪੈਸਿਆਂ ਦੀ ਮੰਗ ਕਰਨ ਲੱਗੇ ਤੇ ਉਸ ਨੇ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਦੋਨਾਂ ਨੇ ਜਬਰੀ ਉਸ ਦੇ ਅਹਾਤੇ ਦੇ ਗੱਲੇ ’ਚੋਂ ਪੈਸੇ ਕੱਢਣ ਲੱਗੇ ਤੇ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਉਸ ਦੀ ਕੁੱਟਮਾਰ ਕੀਤੀ। ਜਿਸ ਸਬੰਧ ’ਚ ਪੁਲਿਸ ਨੇ ਵਿਜੈ ਵਾਸੀ ਪ੍ਰੀਤ ਨਗਰ ਤੇ ਸੁਨੀਲ ਕੁਮਾਰ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ਫਗਵਾਡ਼ਾ ਵਿਖੇ ਵਿਸ਼ਵ ਸਟਰੋਕ ਦਿਵਸ ਸੰਬੰਧੀ ਜਾਗਰੂਕ ਕੀਤਾ ਸਟ੍ਰੋਕ ਦਾ ਮੁੱਖ ਕਾਰਨ ਹਾਈ ਬੀ ਪੀ : ਡਾ ਦਰਸ਼ਨ... ਅਗਲੀ ਖ਼ਬਰ ਜਸਪ੍ਰੀਤ ਸਿੰਘ ਗੁਰਾਇਆ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।