ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲਡ਼ਕਾ ਜ਼ਖਮੀ
ਕਪੂਰਥਲਾ, 2 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਵਿਖੇ ਐਕਟਿਵਾ ਸਵਾਰ ਇਕ 11 ਸਾਲਾਂ ਲਡ਼ਕੇ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ।
ਸਡ਼ਕ ਹਾਦਸੇ ਵਿਚ ਜ਼ਖਮੀ ਲਡ਼ਕਾ ਸਿਵਲ ਹਸਪਤਾਲ ਵਿਚ ਜੇਰੇ ਇਲਾਜ। ਤਸਵੀਰ: ਤਿਲਕਰਾਜ
03-11-2026