ਸੰਤ ਸੀਚੇਵਾਲ ਵਲੋਂ ਸਿਲਕ ਰੂਟ ਬਹਾਲ ਕਰਨ ਲਈ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਅਮ ਰੀਕਾ-ਇਰਾਨ ਤੇ ਰੂਸ-ਯੂਕਰੇਨ ਜੰਗਾਂ ਕਾਰਨ ਦੁਨੀਆ ਭਰ ਦੇ ਮੁਲਕਾਂ ਦੀ ਆਰਥਿਕ ਵਿਵਸਥਾ ਡਗਮਗਾਈ
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਏਸ਼ੀਆਈ ਤੇ ਯੂਰਪੀਅਨ ਦੇਸ਼ਾਂ ਨਾਲ ਵਾਪਰ ਕਰਨ ਲਈ ਸਿਲਕ ਰੂਟ ਬਹਾਲ ਕਰਵਾਇਆ ਜਾਵੇ।
ਅਜੀਤ ਡੈਸਕ
04-11-2026