200 ਕਿੱਲੋ ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ
ਸੁਭਾਨਪੁਰ, 6 ਨਵੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਐਕਸਾਈਜ਼ ਇੰਸਪੈਕਟਰ ਦੀ ਅਗਵਾਈ ਹੇਠ ਵੱਡੀ ਮਾਤਰਾ ’ਚ ਲਾਹਣ ਤੇ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.
ਅਜੀਤ ਡੈਸਕ
07-11-2026