10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਘਰੇਲੂ ਝਗਡ਼ੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਰਿੰਦਪੁਰ ਵਿਖੇ ਘਰੇਲੂ ਝਗਡ਼ੇ ਦੇ ਚੱਲਦਿਆਂ ਇਕ ਨੌਜਵਾਨ ਨੇ ਜਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਖਰਾਬ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਸੂਰਜ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ, ਜਿਸ ਉਪਰੰਤ ਉਸ ਦਾ ਪਤੀ ਘਰ ਤੋਂ ਬਾਹਰ ਚਲਾ ਗਿਆ ਅਤੇ ਜਦੋਂ ਵਾਪਸ ਆਇਆ ਤਾਂ ਉਸ ਨੇ ਕੋਈ ਜਹਿਰੀਲੀ ਦਵਾਈ ਪੀਤੀ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ , ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 10-11-2026
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਰਿੰਦਪੁਰ ਵਿਖੇ ਘਰੇਲੂ ਝਗਡ਼ੇ ਦੇ ਚੱਲਦਿਆਂ ਇਕ ਨੌਜਵਾਨ ਨੇ ਜਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਖਰਾਬ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਸੂਰਜ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ, ਜਿਸ ਉਪਰੰਤ ਉਸ ਦਾ ਪਤੀ ਘਰ ਤੋਂ ਬਾਹਰ ਚਲਾ ਗਿਆ ਅਤੇ ਜਦੋਂ ਵਾਪਸ ਆਇਆ ਤਾਂ ਉਸ ਨੇ ਕੋਈ ਜਹਿਰੀਲੀ ਦਵਾਈ ਪੀਤੀ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ , ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਕਿਸੇ ਵੀ ਵਿਅਕਤੀ ਨਾਲ ਲਿੰਗ ਪਹਿਚਾਣ ਦੇ ਆਧਾਰ ’ਤੇ ਭੇਦਭਾਵ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਮਾਰੀ ਟੱਕਰ, ਬੱਚੀ ਸਮੇਤ ਕਈ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।