11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਰਗਾਹ ਸ਼ਰੀਫ ਪੀਰ ਲੱਖ ਦਾਤਾ ਭਰੋਮਜਾਰਾ ’ਚ ਮੇਲਾ 20 ਨੂੰ

ਦੁਸਾਂਝ ਕਲਾਂ, 11 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਦਰਗਾਹ ਸ਼ਰੀਫ ਪੀਰ ਲੱਖ ਦਾਤਾ ਭਰੋਮਜਾਰਾ ਵਿਖੇ ਸਾਲਾਨਾ ਜੋੜ ਮੇਲਾ ਸਾਈਂ ਪੱਪਲ ਸ਼ਾਹ ਭਰੋਮਜਾਰਾ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੀ ਯੋਗ ਅਗਵਾਈ ‘ਚ ਸਮੂਹ ਗ੍ਰਾਮ ਪੰਚਾਇਤ, ਐਨ. ਆਰ.

ਅਜੀਤ ਡੈਸਕ 12-11-2026
ਦੁਸਾਂਝ ਕਲਾਂ, 11 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਦਰਗਾਹ ਸ਼ਰੀਫ ਪੀਰ ਲੱਖ ਦਾਤਾ ਭਰੋਮਜਾਰਾ ਵਿਖੇ ਸਾਲਾਨਾ ਜੋੜ ਮੇਲਾ ਸਾਈਂ ਪੱਪਲ ਸ਼ਾਹ ਭਰੋਮਜਾਰਾ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੀ ਯੋਗ ਅਗਵਾਈ ‘ਚ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈਜ਼ ਵੀਰਾਂ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਾਈਂ ਪੱਪਲ ਸ਼ਾਹ ਨੇ ਦੱਸਿਆ ਕਿ 19 ਨਵੰਬਰ ਨੂੰ ਚਿਰਾਗ਼ ਰੌਸ਼ਨ ਕੀਤੇ ਜਾਣਗੇ ਤੇ ਝੰਡੇ ਦੀ ਰਸਮ ਉਪਰੰਤ ਸ਼ਬਦ ਚੌਂਕੀ ਹੋਵੇਗੀ। 20 ਨਵੰਬਰ ਨੂੰ ਨਾਮਵਾਰ ਕਲਾਕਾਰ ਆਪਣੇ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਾਉਣਗੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ 49ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਲੋਹੀਆਂ ’ ਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।