13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧਡ਼ੀ ਕਰਨ ਸੰਬੰਧੀ ਕੇਸ ਦਰਜ

ਫਗਵਾਡ਼ਾ, 12 ਨਵੰਬਰ (ਚਾਨਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਚਰਨਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਹਰਬੰਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਧੋਖਾਧਡ਼ੀ ਕੀਤੀ ਤੇ ਜਦੋਂ ਉਸ ਵਲੋਂ ਕਾਗ਼ਜ਼ਾਤ ਵਾਪਸ ਮੰਗੇ ਤੇ ਉਸ ਵਲੋਂ ਗਾਲੀ ਗਲੋਚ ਕੀਤਾ ਤੇ ਧਮਕੀਆਂ ਦਿੱਤੀਆਂ।

ਅਜੀਤ ਡੈਸਕ 13-11-2026
ਫਗਵਾਡ਼ਾ, 12 ਨਵੰਬਰ (ਚਾਨਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਚਰਨਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਹਰਬੰਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਧੋਖਾਧਡ਼ੀ ਕੀਤੀ ਤੇ ਜਦੋਂ ਉਸ ਵਲੋਂ ਕਾਗ਼ਜ਼ਾਤ ਵਾਪਸ ਮੰਗੇ ਤੇ ਉਸ ਵਲੋਂ ਗਾਲੀ ਗਲੋਚ ਕੀਤਾ ਤੇ ਧਮਕੀਆਂ ਦਿੱਤੀਆਂ। ਜਿਸ ਸਬੰਧ ’ਚ ਪੁਲਿਸ ਨੇ ਧਰਮਪਾਲ ਬੈਂਸ ਪੁੱਤਰ ਗੁਰਮੇਲ ਸਿੰਘ ਵਾਸੀ ਕੀਰਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਡਾ . ਰਾਜ ਕੁਮਾਰ ਚੱਬੇਵਾਲ ਫਗਵਾਡ਼ਾ ਤੋਂ ਹੋਣਗੇ ‘ ਆਪ ’ ਦੇ ਉਮੀਦਵਾਰ ਅਗਲੀ ਖ਼ਬਰ ਸੰਤ ਬਾਬਾ ਪ੍ਰਤਾਪ ਸਿੰਘ ਦੀ ਸਾਲਾਨਾ ਬਰਸੀ ਸੰਬੰਧੀ ਸਮਾਗਮ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।