14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ.ਐਫ.ਓ. ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ)-ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ. ਐਫ.

ਅਜੀਤ ਡੈਸਕ 14-11-2026
ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ)-ਕੈਪਟਨ ਰਣਜੀਤ ਸਿੰਘ ਸੇਵਾ ਮੁਕਤ ਡੀ.ਐਫ.ਓ. ਵਾਸੀ ਪਿੰਡ ਖਲੀਲ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 15 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਖਲੀਲ ਵਿਖੇ ਦੁਪਹਿਰ 12:00 ਵਜੇ ਤੋਂ 2 ਵਜੇ ਤੱਕ ਹੋਵੇਗੀ। ਉਪਰੰਤ ਕੈਪਟਨ ਰਣਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਗੁਰਸਿਮਰਨ ਸਿੰਘ ਨੇ ਦਿੱਤੀ।
ਪਿਛਲੀ ਖ਼ਬਰ ਕਲੱਸਟਰ ਬਿਧੀਪੁਰ ਵਿਖੇ ਕਰਵਾਏ ਵਿੱਦਿਅਕ ਮੁਕਾਬਲਿਆਂ ’ਚ ਬੱਚਿਆਂ ਨੇ ਦਿਖਾਇਆ ਉਤਸ਼ਾਹ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਭਗਤ ਫਿਊਲਜ਼ ਪੈਟਰੋਲ ਪੰਪ ਵਲੋਂ ਗਾਹਕਾਂ ਲਈ ਖ਼ਾਸ ਤੋਹਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।