15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਾਰਡ ਨੰਬਰ 13 ਵਿਚ ਸਫ਼ਾਈ ਦਾ ਮੰਦਾ ਹਾਲ ਲੋਕ ਆਪ ਹੋਏ ਕੂਡ਼ਾ ਚੁੱਕਣ ਲਈ ਮਜਬੂਰ

ਭੁਲੱਥ, 14 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 13 ਵਿਚ ਸਫ਼ਾਈ ਦਾ ਮੰਦਾ ਹਾਲ ਦੇਖਣ ਨੂੰ ਨਜ਼ਰ ਆ ਰਿਹਾ ਹੈ । ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀ ਰੋਜ਼ਾਨਾ ਕੂਡ਼ਾ ਚੁੱਕਣ ਨਾ ਆਉਣ ਕਰਕੇ ਕੂਡ਼ੇ ਦੀਆਂ ਢੇਰੀਆਂ ਗਲੀਆਂ ਵਿਚ ਨਜ਼ਰ ਆ ਰਹੀਆਂ ਹਨ।

ਅਜੀਤ ਡੈਸਕ 15-11-2026
ਭੁਲੱਥ, 14 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 13 ਵਿਚ ਸਫ਼ਾਈ ਦਾ ਮੰਦਾ ਹਾਲ ਦੇਖਣ ਨੂੰ ਨਜ਼ਰ ਆ ਰਿਹਾ ਹੈ । ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀ ਰੋਜ਼ਾਨਾ ਕੂਡ਼ਾ ਚੁੱਕਣ ਨਾ ਆਉਣ ਕਰਕੇ ਕੂਡ਼ੇ ਦੀਆਂ ਢੇਰੀਆਂ ਗਲੀਆਂ ਵਿਚ ਨਜ਼ਰ ਆ ਰਹੀਆਂ ਹਨ। ਗੱਲਬਾਤ ਕਰਦਿਆਂ ਵਾਰਡ ਨੰਬਰ 13 ਦੇ ਵਸਨੀਕ ਸ਼ੇਰਾ ਨੇ ਦੱਸਿਆ, ਕਿ ਸਫ਼ਾਈ ਦਾ ਮੰਦਾ ਹਾਲ ਹੋਣ ਕਰਕੇ ਉਹ ਖ਼ੁਦ ਆਪ ਸਵੇਰੇ ਗਲੀ ਵਿਚੋਂ ਕੂਡ਼ੇ ਦੇ ਢੇਰੀਆਂ ਚੁੱਕ ਕੇ ਸਫ਼ਾਈ ਕਰ ਰਹੇ ਹਨ । ਉਨ੍ਹਾਂ ਕਿਹਾ, ਕਿ ਗੰਦਗੀ ਫੈਲਦੀ ਵੇਖ ਕੇ ਉਨ੍ਹਾਂ ਆਪ ਉੱਦਮ ਕੀਤਾ ਹੈ , ਕਿ ਗਲੀ ਅੰਦਰੋਂ ਸਫ਼ਾਈ ਕੀਤੀ ਜਾ ਸਕੇ। ਜਿਸ ਕਰਕੇ ਉਹ ਆਪ ਸਵੇਰੇ ਉੱਠ ਕੇ ਗਲੀ ਅੰਦਰ ਸਫ਼ਾਈ ਕਰਦੇ ਨਜ਼ਰੀਂ ਆਏ।
ਪਿਛਲੀ ਖ਼ਬਰ ਢਿਲਵਾਂ ਪੁਲਿਸ ਵਲੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਬਾਲ ਦਿਵਸ ਮੌਕੇ ਪਵਿੱਤਰ ਵੇਈਂ ਦੇ ਦਰਸ਼ਨ ਕਰਵਾ ਕੇ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।