20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ’ਚ 23 ਨੂੰ ਲੱਗੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨੂਰਮਹਿਲ, 19 ਨਵੰਬਰ (ਤਜਿੰਦਰ ਕੁਮਾਰ)- ਲੋੜਵੰਦ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਸੇਵਾ ਦੇ ਮੰਤਵ ਨਾਲ ਹਰ ਸਾਲ ਵਾਂਗ ਇਸ ਸਾਲ ਵੀ ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ’ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 23 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਰਾਮੇਵਾਲ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਸਾਹਮਣੇ ਲਗਾਇਆ ਜਾਵੇਗਾ, ਜਿੱਥੇ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।

ਰਾਮੇਵਾਲ ਵਿਖੇ ਲੱਗਣ ਵਾਲੇ ਮੁਫ਼ਤ ਅੱਖਾਂ ਦੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਸਵ: ਜਸਪਾਲ ਸਿੰਘ ਕਾਲਾ । ਤਸਵੀਰ: ਤਜਿੰਦਰ ਕੁਮਾਰ 20-11-2026
ਨੂਰਮਹਿਲ, 19 ਨਵੰਬਰ (ਤਜਿੰਦਰ ਕੁਮਾਰ)- ਲੋੜਵੰਦ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਸੇਵਾ ਦੇ ਮੰਤਵ ਨਾਲ ਹਰ ਸਾਲ ਵਾਂਗ ਇਸ ਸਾਲ ਵੀ ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ’ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 23 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਰਾਮੇਵਾਲ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਸਾਹਮਣੇ ਲਗਾਇਆ ਜਾਵੇਗਾ, ਜਿੱਥੇ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਕੈਂਪ ਦੌਰਾਨ ਰਾਜਨ ਹਸਪਤਾਲ, ਫਗਵਾੜਾ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੈਂਪ ’ਚ ਪਹੁੰਚਣ ਵਾਲੇ ਲੋਕਾਂ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ।
ਪਿਛਲੀ ਖ਼ਬਰ ਸ਼ਾਹਕੋਟ ’ਚ ਲੁਟੇਰੇ ਸੋਨੇ ਦੇ ਭੁਲੇਖੇ ਨਕਲੀ ਵਾਲੀ ਝਪਟ ਕੇ ਫ਼ਰਾਰ ਲੁੱਟ-ਖੋਹ ਦੀ ਘਟਨਾ ਦੌਰਾਨ ਬਜ਼ੁਰਗ ਔਰਤ ਨੂੰ ਮਾਰਿਆ ਧੱ... ਅਗਲੀ ਖ਼ਬਰ ਸੁਲਤਾਨਪੁਰ ਲੋਧੀ ’ਚ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ‘ਤੀਸਰਾ ਪੁੰਨਿਆ ਕੇਸਰੀ ਦੰਗਲ’ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।