21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ 2026 ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 22-11-2026
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ 2026 ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੀ ਹਦੂਦ ਅੰਦਰ 23 ਨਵੰਬਰ ਤੋਂ 25 ਨਵੰਬਰ 2026 ਤੱਕ ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ।
ਪਿਛਲੀ ਖ਼ਬਰ ਨੌਜਵਾਨ ਸਹੀ ਢੰਗ ਨਾਲ ਵਿਦੇਸ਼ ਜਾਣ-ਗਾਇਕ ਬਲਰਾਜ ਢਿੱਲੋਂ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।