21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੌਜਵਾਨ ਸਹੀ ਢੰਗ ਨਾਲ ਵਿਦੇਸ਼ ਜਾਣ-ਗਾਇਕ ਬਲਰਾਜ ਢਿੱਲੋਂ

ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ)-ਅੱਜ ਸਾਡੇ ਦੇਸ਼ ਦਾ ਨੌਜਵਾਨ ਵਰਗ ਵਿਦੇਸ਼ ਜਾਣ ਦੀ ਚਾਹਤ ਨਾਲ ਗਲਤ ਏਜੰਟਾਂ ਦੇ ਹੱਥੇ ਚਡ਼੍ਹ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ, ਜਿਸ ਕਾਰਨ ਨੌਜਵਾਨ ਵਰਗ ਨੂੰ ਕਈ ਵਾਰ ਆਪਣੀ ਜ਼ਿੰਦਗੀ ਵਿਚ ਨਿਰਾਸ਼ਾ ਮਿਲ਼ਦੀ ਹੈ ਅਤੇ ਕਈ ਵਾਰ ਨੌਜਵਾਨ ਮੁਸੀਬਤਾਂ ਵਿਚ ਘਿਰ ਜਾਂਦਾ ਹੈ। ਇਹ ਪ੍ਰਗਟਾਵਾ ਇਲਾਕੇ ਦੇ ਪ੍ਰਸਿੱਧ ਗਾਇਕ ਬਲਰਾਜ ਢਿੱਲੋਂ ਨੇ ਇਕ ਮੁਲਾਕਾਤ ਦੌਰਾਨ ਕੀਤਾ।

ਅਜੀਤ ਡੈਸਕ 22-11-2026
ਢਿਲਵਾਂ, 21 ਨਵੰਬਰ (ਗੋਬਿੰਦ ਸੁਖੀਜਾ)-ਅੱਜ ਸਾਡੇ ਦੇਸ਼ ਦਾ ਨੌਜਵਾਨ ਵਰਗ ਵਿਦੇਸ਼ ਜਾਣ ਦੀ ਚਾਹਤ ਨਾਲ ਗਲਤ ਏਜੰਟਾਂ ਦੇ ਹੱਥੇ ਚਡ਼੍ਹ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ, ਜਿਸ ਕਾਰਨ ਨੌਜਵਾਨ ਵਰਗ ਨੂੰ ਕਈ ਵਾਰ ਆਪਣੀ ਜ਼ਿੰਦਗੀ ਵਿਚ ਨਿਰਾਸ਼ਾ ਮਿਲ਼ਦੀ ਹੈ ਅਤੇ ਕਈ ਵਾਰ ਨੌਜਵਾਨ ਮੁਸੀਬਤਾਂ ਵਿਚ ਘਿਰ ਜਾਂਦਾ ਹੈ। ਇਹ ਪ੍ਰਗਟਾਵਾ ਇਲਾਕੇ ਦੇ ਪ੍ਰਸਿੱਧ ਗਾਇਕ ਬਲਰਾਜ ਢਿੱਲੋਂ ਨੇ ਇਕ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਕਈ ਗਲਤ ਏਜੰਟ ਨੌਜਵਾਨਾਂ ਨੂੰ ਵਿਦੇਸ਼ ਦੇ ਸੁਪਨੇ ਦਿਖਾ ਕੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਲਿਜਾਂਦੇ ਹਨ, ਜਿਸ ਦਾ ਖ਼ਮਿਆਜ਼ਾ ਬਾਅਦ ਵਿਚ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਭੁਗਤਣਾ ਪੈਂਦਾ ਹੈ। ਗਾਇਕ ਬਲਰਾਜ ਢਿੱਲੋਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਕਾਨੂੰਨੀ ਨਿਯਮਾਂ ਮੁਤਾਬਿਕ ਹੀ ਜਾਣ ਤੇ ਗਲਤ ਏਜੰਟਾਂ ਦੇ ਹੱਥੇ ਚਡ਼੍ਹ ਕੇ ਆਪਣੀ ਜ਼ਿੰਦਗੀ ਬਰਬਾਦ ਨਾ ਕਰਨ।
ਪਿਛਲੀ ਖ਼ਬਰ ਬਾਬਾ ਨਾਨਕ ਲੰਗਰ ਹਾਲ ਭੁਲਾਣਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।