26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਫਗਵਾਡ਼ਾ , 25 ਨਵੰਬਰ ( ਹਰਜੋਤ ਸਿੰਘ ਚਾਨਾ )- ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਐਸ .

ਅਜੀਤ ਡੈਸਕ 26-11-2026
ਫਗਵਾਡ਼ਾ , 25 ਨਵੰਬਰ ( ਹਰਜੋਤ ਸਿੰਘ ਚਾਨਾ )- ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਐਸ . ਆਈ . ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਹੁਸ਼ਿਆਰਪੁਰ ਰੋਡ ’ ਤੇ ਸਥਿਤ ਜੈਨ ਸਕੂਲ ਲਾਗਿਉਂ ਅਭੀਸ਼ੇਕ ਕੁਮਾਰ ਉਰਫ਼ ਅਭੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਲਾਹੀ ਗੇਟ ਨੂੰ ਕਾਬੂ ਕਰਕੇ ਉਸ ਪਾਸੋਂ 22 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਟੀ ਪੁਆਇੰਟ ਮਹੇਡ਼ੂ ਲਾਗਿਉਂ ਰੰਜੇਸ਼ ਕੁਮਾਰ ਪੁੱਤਰ ਹਰਿੰਦਰ ਰਾਏ ਵਾਸੀ ਪਰਸੀਨੀ ਖੇਮ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ।
ਪਿਛਲੀ ਖ਼ਬਰ ਮਿੱਲਾਂ ਨੂੰ ਜਾਣ ਵਾਲੇ ਕਿਸਾਨ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਲਗਾਉਣ-ਥਾਣਾ ਮੁਖੀ ਅਗਲੀ ਖ਼ਬਰ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡ ਅੰਮ੍ਰਿਤਪੁਰ ਵਿਖੇ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਪੁਲਿਸ ਨੂੰ ਦੱਸਣ ਤੋਂ ਬਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।