26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਮੇਤਲਾ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਨਵੀਂ ਇਕਾਈ ਦਾ ਗਠਨ

ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼ੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਨਵੀਂ ਇਕਾਈ ਦਾ ਹੋਇਆ ਗਠਨ। ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਮੇਤਲਾ ਤੋਂ 30 ਕਿਸਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕੰਮਾ ਤੋਂ ਪ੍ਰਭਾਵਿਤ ਹੋ ਕੇ ਤੇ ਇਲਾਕੇ ਅੰਦਰ ਬੀਤੇ ਦਿਨੀ ਕੀਤੀਆਂ ਗਈਆਂ ਸਰਗਰਮੀਆਂ ਤੇ ਸੰਘਰਸ਼ਾਂ ਨੂੰ ਲੈ ਕੇ ਕੀਤੇ ਗਏ ਅੰਦੋਲਨਾਂ ਨੂੰ ਦੇਖਦੇ ਹੋਏ ਯੂਨੀਅਨ ਵਿਚ ਸ਼ਾਮਿਲ ਹੋਏ ਹਨ।

ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼ੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਨਵੀਂ ਇਕਾਈ ਦਾ ਹੋਇਆ ਗਠਨ। ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਮੇਤਲਾ ਤੋਂ 30 ਕਿਸਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕੰਮਾ ਤੋਂ ਪ੍ਰਭਾਵਿਤ ਹੋ ਕੇ ਤੇ ਇਲਾਕੇ ਅੰਦਰ ਬੀਤੇ ਦਿਨੀ ਕੀਤੀਆਂ ਗਈਆਂ ਸਰਗਰਮੀਆਂ ਤੇ ਸੰਘਰਸ਼ਾਂ ਨੂੰ ਲੈ ਕੇ ਕੀਤੇ ਗਏ ਅੰਦੋਲਨਾਂ ਨੂੰ ਦੇਖਦੇ ਹੋਏ ਯੂਨੀਅਨ ਵਿਚ ਸ਼ਾਮਿਲ ਹੋਏ ਹਨ। ਮੀਟਿੰਗ ਦੌਰਾਨ ਇੰਦਰਪਾਲ ਸਿੰਘ ਨੂੰ ਪਿੰਡ ਮੇਤਲਾਂ ਤੋਂ ਇਕਾਈ ਪ੍ਰਧਾਨ ਤੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਤੋਂ ਇਲਾਵਾ ਗੁਰਦਿਆਲ ਸਿੰਘ ਸਰਪੰਚ, ਜੋਗਿੰਦਰ ਸਿੰਘ ਇਕਾਈ ਪ੍ਰਧਾਨ, ਸੁਖਜੀਤ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ ,ਗਗਨਦੀਪ ਸਿੰਘ, ਪਰਮਜੀਤ ਸਿੰਘ, ਬਖਸ਼ੀਸ਼ ਸਿੰਘ, ਦਰਬਾਰ ਸਿੰਘ, ਤਰਿੰਦਰ ਸਿੰਘ, ਕੁਲਜੀਤ ਸਿੰਘ, ਮਾਸਟਰ ਦਲਜੀਤ ਸਿੰਘ, ਦਮਨਜੀਤ ਸਿੰਘ, ਪ੍ਰਿਥਮ ਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਸਾਹਿਲ ਸਿੰਘ, ਹਰਪਾਲ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਹਰਬੰਸ ਸਿੰਘ ਸਾਬਕਾ ਸਰਪੰਚ, ਸ਼ਿੰਦਰ ਸਿੰਘ, ਸਵਰਨ ਸਿੰਘ, ਨਰਿੰਦਰ ਪਾਲ ਸਿੰਘ, ਰਜਿੰਦਰ ਸਿੰਘ, ਕੇਹਰ ਸਿੰਘ, ਲਵਦੀਪ ਸਿੰਘ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿਚ ਸ਼ਾਮਿਲ ਹੋਏ । ਇਸ ਮੌਕੇ ਬਲਜੀਤ ਸਿੰਘ ਤੱਖਰ ਇਕਾਈ, ਪ੍ਰਧਾਨ ਸੁਖਵਿੰਦਰ ਸਿੰਘ ਬੋਪਾਰਾਏ ਜ਼ਿਲ੍ਹਾ ਮੀਤ ਪ੍ਰਧਾਨ ਹਾਜ਼ਰ ਸਨ ।
ਪਿਛਲੀ ਖ਼ਬਰ ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਭੁਲੱਥ ਨਿਯੁਕਤ ਕਰਨ ’ਤੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਜੁਡੀਸ਼ੀਅਲ ਕੋਰਟ ਭੁਲੱਥ ਵਿਚ ਸਪੈਸ਼ਲ ਲੋਕ ਅਦਾਲਤ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।