JALANDHAR WEATHER

ਅਰਵਿੰਦ ਕੇਜਰੀਵਾਲ ਸੀ.ਬੀ.ਆਈ.ਵਲੋਂ 16 ਨੂੰ ਤਲਬ

ਨਵੀਂ ਦਿੱਲੀ, 14 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੁੱਛਗਿੱਛ ਲਈ ਤਲਬ ਕੀਤਾ ਹੈ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ