JALANDHAR WEATHER

ਸੜਕ ਹਾਦਸੇ ਚ ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ

ਦਸੂਹਾ , 17 ਸਤੰਬਰ - (ਕੌਸ਼ਲ ) -ਕੱਟੜਾਂ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਕੌਮੀ ਰਾਜਮਾਰਗ ਦਸੂਹਾ –ਮੁਕੇਰੀਆਂ ਨੇੜੇ ਟਰੱਕ ’ਚ ਜਾ ਵੱਜੀ । ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋਈਆਂ ਹਨ । ਸਵਾਰੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਕਰਵਾਉਣ ਲਈ ਪਹੁੰਚੀਆਂ ਹਨ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ