JALANDHAR WEATHER

ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਸਨਮੁੱਖ ਸਿੰਘ ਮੋਖਾ ਦਾ ਦਿਹਾਂਤ

ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) - ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਸਨਮੁੱਖ ਸਿੰਘ ਮੋਖਾ ਦੇ ਦਿਹਾਂਤ’ਤੇ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਵ. ਮੋਖਾ ਦੇ ਸਪੁੱਤਰ ਐਡਵੋਕੇਟ ਜਸਦੀਪ ਸਿੰਘ ਰਿੰਪੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ