JALANDHAR WEATHER

ਭਾਰਤੀ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਅਨੁਰਾਗ ਠਾਕੁਰ ਨੇ ਦਿੱਤੀ ਵਧਾਈ

ਨਵੀਂ ਦਿੱਲੀ , 17 ਸਤੰਬਰ - ਜਿਵੇਂ ਹੀ ਭਾਰਤ ਨੇ ਏਸ਼ੀਆ ਕੱਪ ਫਾਈਨਲ ਵਿਚ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਭਾਰਤੀ ਟੀਮ ਨੂੰ ਏਸ਼ੀਆ ਕੱਪ ਜਿੱਤਣ ਲਈ ਵਧਾਈ ਦਿੱਤੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ