JALANDHAR WEATHER

ਤੇਲੰਗਾਨਾ 'ਚ ਕਾਂਗਰਸ ਦੀ ਸਰਕਾਰ ਦੇਖਣਾ ਮੇਰਾ ਸੁਪਨਾ ਹੈ - ਸੋਨੀਆ ਗਾਂਧੀ

ਹੈਦਰਾਬਾਦ, 17 ਸਤੰਬਰ - ਹੈਦਰਾਬਾਦ 'ਚ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਮਹਾਲਕਸ਼ਮੀ ਯੋਜਨਾ ਤਹਿਤ ਤੇਲੰਗਾਨਾ 'ਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ, 500 ਰੁਪਏ 'ਚ ਗੈਸ ਸਿਲੰਡਰ ਅਤੇ ਸੂਬੇ ਭਰ ਦੀਆਂ ਔਰਤਾਂ ਲਈ ਟੀ.ਐੱਸ.ਆਰ.ਸੀ ਬੱਸਾਂ ਦੀ ਪੂਰਤੀ ਕੀਤੀ ਜਾਵੇਗੀ । ਮੁਫਤ ਯਾਤਰਾ ਲਈ ਤੇਲੰਗਾਨਾ ਦੇ ਲੋਕਾਂ ਦੀਆਂ ਇੱਛਾਵਾਂ, ਅਸੀਂ 6 ਗਾਰੰਟੀਆਂ ਦਾ ਐਲਾਨ ਕਰ ਰਹੇ ਹਾਂ ਅਤੇ ਅਸੀਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ । ਤੇਲੰਗਾਨਾ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਮੇਰਾ ਸੁਪਨਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ