JALANDHAR WEATHER

ਭਲਕੇ ਨਵੇਂ ਸੰਸਦ ਭਵਨ ਵਿਚ ਸ਼ੁਰੂ ਹੋਵੇਗੀ ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ

ਨਵੀਂ ਦਿੱਲੀ, 18 ਸਤੰਬਰ- ਰਾਜ ਸਭਾ ਦੀ ਬੈਠਕ ਭਲਕੇ ਦੁਪਹਿਰ 2:15 ਵਜੇ ਤੱਕ ਅਤੇ ਲੋਕ ਸਭਾ ਦੀ ਬੈਠਕ ਦੁਪਹਿਰ 1:15 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਨਵੇਂ ਸੰਸਦ ਭਵਨ ਵਿਚ ਕੱਲ੍ਹ ਤੋਂ ਸੈਸ਼ਨ ਸ਼ੁਰੂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ