JALANDHAR WEATHER

ਟਰੂਡੋ ਨੇ ਖ਼ਾਲਿਸਤਾਨੀ ਨੇਤਾ ਦੀ ਹੱਤਿਆ ਦੇ ਪਿੱਛੇ ਭਾਰਤ ਦਾ ਹੱਥ ਹੋਣ ਦਾ ਲਗਾਇਆ ਦੋਸ਼

ਓਟਵਾ, 19 ਸਤੰਬਰ- ਕੈਨੇਡਾ ਵਿਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕਈ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਾਤਕ ਗੋਲੀਬਾਰੀ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ