ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ ਸੋਗ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਵਲੋਂ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ।