JALANDHAR WEATHER

ਕੈਨੇਡਾ-ਭਾਰਤ ਮੁੱਦੇ ਨੂੰ ਅਸੀਂ ਗੰਭੀਰਤਾ ਨਾਲ ਲੈਂਦੇ ਹਾਂ-ਐਨ.ਐੱਸ.ਏ. ਜੇਕ ਸੁਲੀਵਾਨ

ਵਾਸ਼ਿੰਗਟਨ, 22 ਸਤੰਬਰ-ਇਸ 'ਤੇ ਕਿ ਕੀ ਅਮਰੀਕੀ ਰਾਸ਼ਟਰਪਤੀ ਜੋ ਬਾੲਡਨ ਕੈਨੇਡਾ-ਭਾਰਤ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਦਾ ਇਰਾਦਾ ਰੱਖਦੇ ਹਨ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐੱਸ.ਏ.) ਜੇਕ ਸੁਲੀਵਾਨ ਨੇ ਕਿਹਾ, "ਮੈਂ ਇਸ ਵਿਸ਼ੇ 'ਤੇ ਪਹਿਲਾਂ ਹੀ ਹੋ ਚੁੱਕੀ ਜਾਂ ਹੋਣ ਵਾਲੀ ਨਿੱਜੀ ਕੂਟਨੀਤਕ ਗੱਲਬਾਤ ਵਿਚ ਸ਼ਾਮਿਲ ਨਹੀਂ ਹੋਵਾਂਗਾ। ਇਸ ਮੁੱਦੇ 'ਤੇ ਉੱਚ ਪੱਧਰ 'ਤੇ ਭਾਰਤੀਆਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਰਹੇਗਾ। ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਅਸੀਂ ਗੰਭੀਰਤਾ ਨਾਲ ਲੈਂਦੇ ਹਾਂ। ਇਹ ਉਹ ਚੀਜ਼ ਹੈ ਜਿਸ 'ਤੇ ਅਸੀਂ ਕੰਮ ਕਰਦੇ ਰਹਾਂਗੇ..."। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ