JALANDHAR WEATHER

ਅਮਿਤ ਸ਼ਾਹ 26 ਸਤੰਬਰ ਨੂੰ ਕਰਨਗੇ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ

 ਨਵੀਂ ਦਿੱਲੀ, 24 ਸਤੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਅੰਮ੍ਰਿਤਸਰ ਵਿਚ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਗ੍ਰਹਿ ਮੰਤਰਾਲੇ ਅਨੁਸਾਰ ਉੱਤਰੀ ਜ਼ੋਨਲ ਕੌਂਸਲ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ, ਜੰਮੂ-ਕਸ਼ਮੀਰ, ਲੱਦਾਖ ਅਤੇ ਚੰਡੀਗੜ੍ਹ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ