ਕਈ ਸਟੇਸ਼ਨਾਂ ਨੂੰ ਵਿਕਸਤ ਕਰਨ ਲਈ ਕੰਮ ਚੱਲ ਰਿਹਾ ਹੈ-ਪ੍ਰਧਾਨ ਮੰਤਰੀ
ਨਵੀਂ ਦਿੱਲੀ, 24 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11 ਰਾਜਾਂ ਵਿਚ ਸੰਪਰਕ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਨ ਲਈ 9 ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕਈ ਅਜਿਹੇ ਰੇਲਵੇ ਸਟੇਸ਼ਨ ਹਨ ਜਿਨ੍ਹਾਂ ਦਾ ਪਿਛਲੇ ਕਈ ਸਾਲਾਂ ਤੋਂ ਵਿਕਾਸ ਨਹੀਂ ਹੋਇਆ ਹੈ... ਇਨ੍ਹਾਂ ਸਟੇਸ਼ਨਾਂ ਨੂੰ ਵਿਕਸਤ ਕਰਨ ਲਈ ਕੰਮ ਚੱਲ ਰਿਹਾ ਹੈ... ਸਾਰੇ ਸਟੇਸ਼ਨ ਜਿਨ੍ਹਾਂ ਨੂੰ 'ਆਜ਼ਾਦੀ ਕਾ ਅੰਮ੍ਰਿਤ ਕਾਲ' 'ਚ ਵਿਕਸਿਤ ਕੀਤਾ ਜਾਵੇਗਾ, ਨੂੰ 'ਅੰਮ੍ਰਿਤ ਭਾਰਤ ਸਟੇਸ਼ਨਾਂ' ਕਿਹਾ ਜਾਂਦਾ ਹੈ..."।