JALANDHAR WEATHER

ਸਾਈਕਲ ਅਤੇ ਮੋਟਰਸਾਈਕਲ ਦੀ ਟੱਕਰ 'ਚ ਕਿਸਾਨ ਦੀ ਮੌਤ

ਸ਼ੇਰਪੁਰ, 30 ਮਈ (ਮੇਘ ਰਾਜ ਜੋਸ਼ੀ)-ਖੇਤ ਵਿਚ ਕੰਮ ਕਰਕੇ ਸਾਮ ਨੂੰ ਸਾਈਕਲ ਤੇ ਆਉਂਦੇ ਕਿਸਾਨ ਅਜੈਬ ਸਿੰਘ (53) ਵਾਸੀ ਗੁੰਮਟੀ ਦੀ ਕਿਸੇ ਅਣਪਛਾਤੇ ਵਿਅਕਤੀ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਪਤਾ ਚਲਦਿਆਂ ਹੀ ਜ਼ਖ਼ਮੀ ਹਾਲਤ ਵਿਚ ਪਰਿਵਾਰ ਵਲੋਂ ਉਸ ਨੂੰ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ। ਕੱਲ੍ਹ ਰਾਤ ਹਸਪਤਾਲ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ