ਕਰਨਾਟਕ ਸਰਕਾਰ ਨੇ ਵਧਾਇਆ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ
ਬੈਂਗਲੁਰੂ, 30 ਮਈ-ਕਰਨਾਟਕ ਸਰਕਾਰ ਨੇ 1 ਜਨਵਰੀ 2023 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ 31 ਫ਼ੀਸਦੀ ਤੋਂ ਵਧਾ ਕੇ 35 ਫ਼ੀਸਦੀ ਕਰ ਦਿੱਤਾ ਹੈ।