2023-24 'ਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ-ਰਿਜ਼ਰਵ ਬੈਂਕ
ਮੁੰਬਈ, 30 ਮਈ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਹੈ ਕਿ "ਮਹਿੰਗਾਈ ਦੇ ਦਬਾਅ ਨੂੰ ਘੱਟ ਕਰਨ ਦੇ ਮਾਹੌਲ ਵਿਚ 2023-24 ਵਿਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ ਹੈ"।