JALANDHAR WEATHER

ਸੁਲਤਾਨਵਿੰਡ ਵਿਖੇ ਸਿਲੈਂਡਰਾਂ ਵਾਲੀ ਗੱਡੀ ਨੇ ਸਕੂਲੀ ਬੱਚੇ ਨੂੰ ਕੁਚਲਿਆ

 ਸੁਲਤਾਨਵਿੰਡ 30 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਬਾਬਾ ਬੁੱਢਾ ਐਵੀਨਿਊ ਸੁਲਤਾਨਵਿੰਡ ਵਿਖੇ ਇਕ ਸਿਲੈਂਡਰਾਂ ਵਾਲੀ ਗੱਡੀ ਨੇ 10 ਸਾਲਾ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।ਜਿਸ ਸਮੇਂ ਇਹ ਹਾਦਸਾ ਹੋਇਆ ਬੱਚਾ ਸਕੂਲ ਤੋਂ ਛੁੱਟੀ ਹੋਣ ਉਪਰੰਤ ਵਾਪਸ ਘਰ ਨੂੰ ਆ ਰਿਹਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਗੱਡੀ ਭਜਾ ਕੇ ਫ਼ਰਾਰ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ