ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।