ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।