ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।