ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ।