ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ।