ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ।