JALANDHAR WEATHER

ਘਾਬਦਾਂ ਪੀ. ਜੀ. ਆਈ. ਨਰਸਾਂ ਦੇ ਹੱਕ ਵਿਚ ਕਿਸਾਨਾਂ ਵਲੋਂ ਰੋਸ ਧਰਨਾ ਸ਼ੁਰੂ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸੰਗਰੂਰ ਨੇੜੇ ਘਾਬਦਾਂ ਦੇ ਪੀ. ਜੀ. ਆਈ. ਹਸਪਤਾਲ ਵਿਖੇ ਡੇਢ ਹਫ਼ਤੇ ਤੋਂ ਨਰਸਾਂ ਵਲੋਂ ਕੀਤੇ ਜਾ ਰਹੇ ਰੋਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਸਮਰਥਨ ਸਦਕਾ ਵੱਡਾ ਰੋਸ ਧਰਨਾ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਨਰਸ ਯੂਨੀਅਨ ਦੀ ਪ੍ਰਧਾਨ ਨਿੰਦਰਜੀਤ ਕੌਰ, ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ