JALANDHAR WEATHER

ਗਿਆਨਵਾਪੀ ਮਸਜਿਦ-ਕਾਸ਼ੀ ਵਿਸ਼ਵਨਾਥ ਮੰਦਰ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਦੋ ਹਫ਼ਤਿਆਂ ਬਾਅਦ ਹੋਵੇਗੀ ਸੁਣਵਾਈ- ਸੁਪਰੀਮ ਕੋਰਟ

 ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗਿਆਨਵਾਪੀ ਮਸਜਿਦ-ਕਾਸ਼ੀ ਵਿਸ਼ਵਨਾਥ ਮੰਦਰ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਦੋ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਸਭ ਤੋਂ ਪਹਿਲਾਂ ਅੰਜੁਮਨ ਇੰਤਜ਼ਾਮੀਆ ਮਸਜਿਦ ਕਮੇਟੀ ਦੀ ਅਪੀਲ ’ਤੇ ਸੁਣਵਾਈ ਕਰੇਗਾ, ਜਿਸ ਵਿਚ ਹਿੰਦੂਆਂ ਦੁਆਰਾ ਮਸਜਿਦ ਦੇ ਅੰਦਰ ਪੂਜਾ ਦੇ ਅਧਿਕਾਰ ਦੀ ਮੰਗ ਕਰਨ ਵਾਲੇ ਹੇਠਲੀ ਅਦਾਲਤ ਵਿਚ ਮੁਕੱਦਮੇ ਦੀ ਕਾਇਮਤਾ ’ਤੇ ਸਵਾਲ ਉਠਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ