ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਤਮਿਲ ਵਾਸੀਆਂ ਦਾ ਮਾਣ ਮਹਿਸੂਸ ਵਧਾਇਆ,"।