JALANDHAR WEATHER

2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ

ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜੋ ਬਿਨਾਂ ਕਿਸੇ ਮੰਗ ਪੱਤਰ ਅਤੇ ਪਛਾਣ ਪ੍ਰਮਾਣ ਪ੍ਰਾਪਤ ਕੀਤੇ 2000 ਰੁਪਏ ਦੇ ਬੈਂਕ ਨੋਟਾਂ ਨੂੰ ਬਦਲਣ ਦੀ ਆਗਿਆ ਦਿੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ