ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਆਪਣੇ ਅੰਦਾਜ਼ ਵਿਚ ਇਸ ਵਿਰੁੱਧ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਅਜੀਤ’ ਬਹੁਤ ਭਰੋਸੇਮੰਦ ਸੰਸਥਾ ਹੈ।