ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਵਾਨ ਬਿ੍ਰਜ ਭੂਸ਼ਣ ’ਤੇ ਲੱਗੇ ਦੋਸ਼ਾਂ ਦੀ ਹੋ ਰਹੀ ਜਾਂਚ ’ਤੇ ਭਰੋਸਾ ਰੱਖਣ।