ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ ਅਤੇ ਮਾਲ ਹਲਕਾ ਸੇਮਾ ਦੇ ਇਕ ਸੇਵਾਮੁਕਤ ਪਟਵਾਰੀ ਨੂੰ ਗ੍ਰਿ(ਤਾਰ ਕੀਤਾ ਹੈ।