JALANDHAR WEATHER

36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ

 ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ