JALANDHAR WEATHER

ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ

ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ ਡਰਾਇਵਰ ਹੀ ਸਵਾਰ ਸੀ। ਮਾਮਲੇ ਦੀ ਜਾਣਕਾਰੀ ਤਲਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਕਾਰ ਚਾਲਕ ਅਤੇ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ