JALANDHAR WEATHER

ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ

ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ। ਆਪਣੀ ਫੇਸਬੁੱਕ ਪੋਸਟ ’ਚ ਉਨ੍ਹਾਂ ਲਿਖਿਆ ਕਿ ਸੁਪਰੀਮ ਕੋਰਟ ਦੀਆਂ ਗੰਭੀਰ ਹਦਾਇਤਾਂ ਦਾ ਸਨਮਾਨ ਕਰਦੇ ਹੋਏ ‘ਜਨ ਚੇਤਨਾ ਮਹਾਰੈਲੀ, 5 ਜੂਨ, ਅਯੁੱਧਿਆ ਚਲੋ’ ਪ੍ਰੋਗਰਾਮ ਨੂੰ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ